ਮੱਤੀ 1-13 ਤੇ ਸਾਡੀ ਸੰਖੇਪ ਜਾਣਕਾਰੀ ਦੀ ਵੀਡੀਓ ਨੂੰ ਵੇਖੋ, ਜੋ ਪੁਸਤਕ ਦੀ ਸਾਹਿਤਕ ਰਚਨਾ ਅਤੇ ਇਸ ਦੀ ਵਿਚਾਰਧਾਰਾ ਨੂੰ ਵੰਡਦੀ ਹੈ l ਮੱਤੀ ਵਿੱਚ, ਯਿਸੂ ਧਰਤੀ ਉੱਤੇ ਪਰਮੇਸ਼ੁਰ ਦਾ ਸਵਰਗੀ ਰਾਜ ਲਿਆਉਂਦਾ ਹੈ ਅਤੇ ਆਪਣੇ ਚੇਲਿਆਂ ਨੂੰ ਆਪਣੀ ਮੌਤ ਅਤੇ ਜੀ ਉੱਠਣ ਦੁਆਰਾ ਨਵੀਂ ਜੀਵਨ ਸ਼ੈਲੀ ਲਈ ਸੱਦਾ ਦਿੰਦਾ ਹੈ l
#BibleProject #ਬਾਈਬਲ #ਮੱਤੀ