2 ਪਤਰਸ ਤੇ ਸਾਡੀ ਸੰਖੇਪ ਜਾਣਕਾਰੀ ਦੀ ਵੀਡੀਓ ਨੂੰ ਵੇਖੋ, ਜੋ ਪੁਸਤਕ ਦੀ ਸਾਹਿਤਕ ਰਚਨਾ ਅਤੇ ਇਸ ਦੀ ਵਿਚਾਰਧਾਰਾ ਨੂੰ ਵੰਡਦੀ ਹੈ l ਪਤਰਸ ਵਫ਼ਾਦਾਰੀ ਦੀ ਮੰਗ ਕਰਦਾ ਹੈ ਅਤੇ ਭ੍ਰਿਸ਼ਟ ਉਪਦੇਸ਼ਕਾਂ ਦਾ ਸਾਹਮਣਾ ਕਰਦਾ ਹੈ ਜਿਨ੍ਹਾਂ ਨੇ ਯਿਸੂ ਦੇ ਸੰਦੇਸ਼ ਨੂੰ ਵਿਗਾੜਿਆ ਅਤੇ ਦੂਜਿਆਂ ਨੂੰ ਗੁਮਰਾਹ ਕੀਤਾ l
#BibleProject #ਬਾਈਬਲ #ਪਤਰਸ